ਜਿਸ ਦਿਨ ਦੇਖਿਆ ਸੀ ਸੁਪਨਾ ਅਬਾਦ ਹੋਣ ਦਾ…
ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ…
ਸ਼ਾਇਦ ਅਸੀਂ ਕਿਸੇ ਦੇ ਕਾਬਿਲ ਹੀ ਨਹੀਂ..
ਕਿਵੇਂ ਕਰੀਏ ਦਾਅਵਾ “ਕਿਸੇ” ਨੂੰ ਯਾਦ ਆਉਣ ਦਾ???