Advertisement
ਲਾਰੇ ਲਾਰੇ ਲਾਰੇ ਬਾਪੂ ਨੇ ਈਮੇਲ ਪੜ ਲਈ, ਕਹਿੰਦਾ ਪੁੱਤ ਆਸ਼ਕੀਆਂ ਮਾਰੇ, Facebook ਤੇ ਨਾ ਜਾਵਾਂ ਸੰਙਦਾ, ਬਾਪੂ ਉਤੋਂ ਝਾਤੀਆਂ ਮਾਰੇ, SMS ਮੈਂ Delete ਕਰ ਤੇ, ਅਗੋਂ ਤੂੰ ਸਾੰਭ ਲਈ ਮੁਟਿਆਰੇ, ਡਰਦੇ ਨੇ ਮੋਬਾਇਲ ਲੁਕਾ ਲਿਆ, ਬਾਪੂ ਪਿਆ ਮਿਸ ਕਾਲਾਂ ਮਾਰੇ….ਡਰਦੇ ਨੇ ਮੋਬਾਇਲ ਲੁਕਾ ਲਿਆ, ਬਾਪੂ ਪਿਆ ਮਿਸ ਕਾਲਾਂ ਮਾਰੇ !!